Thursday, November 21, 2019
Home > Latest Event > ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ 18 ਸਤੰਬਰ 2019 ਨੂੰ ਅੱਖਾਂ ਦੀ ਜਾਂਚ ਦਾ ਫ੍ਰੀ ਕੈਂਪ ਲਗਾਇਆ ਗਿਆ।

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ 18 ਸਤੰਬਰ 2019 ਨੂੰ ਅੱਖਾਂ ਦੀ ਜਾਂਚ ਦਾ ਫ੍ਰੀ ਕੈਂਪ ਲਗਾਇਆ ਗਿਆ।

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਮਿਤੀ 18 ਸਤੰਬਰ 2019 ਨੂੰ ਅੱਖਾਂ ਦੀ ਜਾਂਚ ਦਾ ਫ੍ਰੀ ਕੈਂਪ ਲਗਾਇਆ ਗਿਆ।

ਡਾ. ਰਮੇਸ਼ ਸੁਪਰਸਪੈਸ਼ਿਲਟੀ ਅੱਖਾਂ ਦਾ ਅਤੇ ਲੇਜ਼ਰ ਸੈਂਟਰ ਲੁਧਿਆਣਾ ਦੀ ਟੀਮ ਦੁਆਰਾ ਕਾਲਜ ਦੇ ਸਮੂਹ ਵਿਦਿਆਰਥੀਆਂ, ਸਟਾਫ ਤੇ ਪ੍ਰਬੰਧਕਾਂ ਤੋਂ ਇਲਾਵਾ ਹੋਰ ਵੀ ਸੱਜਣਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਲੋੜੀਂਦੀ ਦਵਾਈ ਵੀ ਮੁਫਤ ਦਿੱਤੀ ਗਈ।

ਡਾ. ਰਮੇਸ਼ ਅਤੇ ਉਨ੍ਹਾਂ ਦੀ ਟੀਮ ਨੇ ਅੱਖਾਂ ਦੀ ਦੇਖਭਾਲ, ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਅਤੇ ਸੰਭਾਲ ਸਬੰਧੀ ਵਿਦਿਆਰਥੀਆਂ ਨਾਲ ਵੀਚਾਰ ਸਾਂਝੇ ਕੀਤੇ।

ਡਾ. ਰਮੇਸ਼ ਸੁਪਰਸਪੈਸ਼ਿਲਟੀ ਅੱਖਾਂ ਦਾ ਅਤੇ ਲੇਜ਼ਰ ਸੈਂਟਰ ਲੁਧਿਆਣਾ ਦੀ ਟੀਮ ਨੂੰ ਕਾਲਜ ਵੱਲੋਂ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ