ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀ ਖਾਹਿਸ਼ ਅਨੁਸਾਰ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਪ੍ਰਬੰਧਕਾਂ, ਸਟਾਫ ਅਤੇ ਵਿਦਿਆਰਥੀਆਂ ਦੁਆਰਾ ਕਾਲਜ ਕੈਂਪਸ ਵਿਚ ਖਾਲਸਾਈ ਨਿਸ਼ਾਨ ਝੁਲਾਇਆ ਗਿਆ। GGMC Admin.March 21, 2012March 21, 2012 News 0