Sunday, August 25, 2019
Home > Gurmat Camp > ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਬੱਸੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਗੁਰਮਤਿ ਟ੍ਰੇਨਿੰਗ ਕੈਂਪ 30 ਅਪ੍ਰੈਲ ਅਤੇ 1 ਮਈ 2012 ਨੂੰ ਲਗਾਇਆ ਗਿਆ।

ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਬੱਸੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਗੁਰਮਤਿ ਟ੍ਰੇਨਿੰਗ ਕੈਂਪ 30 ਅਪ੍ਰੈਲ ਅਤੇ 1 ਮਈ 2012 ਨੂੰ ਲਗਾਇਆ ਗਿਆ।

ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਬੱਸੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ  ਗੁਰਮਤਿ ਟ੍ਰੇਨਿੰਗ ਕੈਂਪ 30 ਅਪ੍ਰੈਲ ਅਤੇ 1 ਮਈ 2012 ਨੂੰ ਲਗਾਇਆ ਗਿਆ।

ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਬੱਸੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ  ਗੁਰਮਤਿ ਟ੍ਰੇਨਿੰਗ ਕੈਂਪ 30 ਅਪ੍ਰੈਲ ਅਤੇ 1 ਮਈ 2012 ਨੂੰ ਲਗਾਇਆ ਗਿਆ। ਇਸ ਕੈਂਪ ਵਿਚ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ  ਬੱਚੇ-ਬੱਚੀਆਂ ਨੇ ਹਿੱਸਾ ਲਿਆ ਅਤੇ ਨੈਤਿਕ ਤੇ ਧਾਰਮਿਕ ਸਿੱਖਿਆ ਪ੍ਰਾਪਤ ਕੀਤੀ।ਇਹ ਕੈਂਪ ਭਾਈ ਨਛੱਤਰ ਸਿੰਘ ਦੀ ਦੇਖ ਰੇਖ ਹੇਠ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਮਿਹਨਤ ਤੇ ਪਿਆਰ ਨਾਲ ਬੱਚਿਆਂ ਦੇ ਅਲੱਗ-ਅਲੱਗ ਗਰੁੱਪ ਬਣਾ ਕੇ ਕਲਾਸਾਂ ਲਗਾਈਆਂ।  ਪ੍ਰਿੰ. ਗੁਰਬਚਨ ਸਿੰਘ ਜੀ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕੀਤਾ ਗਿਆ।  ਇਸ ਮੌਕੇ ਵਿਦਿਆਂਰਥੀਆਂ ਨੇ ਕਵਿਤਾਵਾਂ, ਕਵੀਸ਼ਰੀ, ਧਾਰਮਿਕ ਗੀਤ ਆਦਿਕ ਪੇਸ਼ ਕੀਤੇ।  ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਵੱਲੋਂ ਭਾਈ ਨਛੱਤਰ ਸਿੰਘ ਅਤੇ ਪ੍ਰਿੰਸੀਪਲ ਗਿਆਨ ਗੁਰਬਚਨ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ।

3 thoughts on “ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਬੱਸੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਗੁਰਮਤਿ ਟ੍ਰੇਨਿੰਗ ਕੈਂਪ 30 ਅਪ੍ਰੈਲ ਅਤੇ 1 ਮਈ 2012 ਨੂੰ ਲਗਾਇਆ ਗਿਆ।

  1. The teachers at GGMC are really working hard under the esteem leadership of Principal Gurbachan Singh g, they understand the true message of Gurbani, and are teaching the Sikhi way of life. This is fantastic and very encouraging. We will rally for them, thank you so much.

Leave a Reply