Tuesday, August 11, 2020
Home > News > ਗੁਰਮਤਿ ਗਿਆਨ ਮਿਸ਼ਨਰੀ ਕਲਾਜ, ਲੁਧਿਆਣਾ ਦੇ ਸੀਨੀਅਰ ਬੈਚ 2011 ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਹੋਈ

ਗੁਰਮਤਿ ਗਿਆਨ ਮਿਸ਼ਨਰੀ ਕਲਾਜ, ਲੁਧਿਆਣਾ ਦੇ ਸੀਨੀਅਰ ਬੈਚ 2011 ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਹੋਈ

ਗੁਰਮਤਿ ਗਿਆਨ ਮਿਸ਼ਨਰੀ ਕਲਾਜ, ਲੁਧਿਆਣਾ ਦੇ ਸੀਨੀਅਰ ਬੈਚ 2011 ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਡਾਇਕੈਟਰ ਸ. ਕੰਵਰ ਮਹਿੰਦਰ ਪ੍ਰਤਾਪ ਸਿੰਘ, ਪ੍ਰਿੰਸੀਪਲ ਗੁਰਬਚਨ ਸਿੰਘ ‘ਪੰਨਵਾ’, ਭਾਈ ਸਰਬਜੀਤ ਸਿੰਘ ਧੂੰਦਾ, ਭਾਈ ਹਰਜਿੰਦਰ ਸਿੰਘ ਸਭਰਾ ਅਤੇ ਭਾਈ ਗੁਰਜੰਟ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕੀਤਾ। ਕੁੱਝ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਕਾਲਜ ਸਬੰਧੀ ਅਤੇ ਚਲਾਏ ਜਾ ਰਹੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਦੇ ਸਬੰਧ ਵਿਚ ਵੀਚਾਰ ਪਰਗਟ ਕੀਤੇ। ਇਸ ਮੌਕੇ ਕਾਲਜ ਦੇ ਪ੍ਰਬੰਧਕਾਂ ਵੱਲੋਂ ਸ. ਪ੍ਰਭ ਸ਼ਰਨ ਸਿੰਘ, ਬੀਬੀ ਬਲਦੇਵ ਕੌਰ ਜੀ, ਭਾਈ ਬ੍ਰਹਮਜੀਤ ਸਿੰਘ, ਭਾਈ ਨਛੱਤਰ ਸਿੰਘ, ਭਾਈ ਸੰਦੀਪ ਸਿੰਘ ਇੰਚਾਰਜ ਗੁਰਮਤਿ ਪ੍ਰਚਾਰ ਕੇਂਦਰ, ਭਾਈ ਗੁਰਜੀਤ ਸਿੰਘ ਵੀ ਹਾਜ਼ਰ ਸਨ।

Leave a Reply