Friday, May 29, 2020
Home > News > ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਜੀ ਦੇ ਮਾਤਾ ਕੁਲਵੰਤ ਕੌਰ ਜੀ ਅੱਜ ਰਾਤੀ ਕਰੀਬ 9 ਵਜੇ ਅਕਾਲ ਚਲਾਣਾ ਕਰ ਗਏ ਹਨ

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਜੀ ਦੇ ਮਾਤਾ ਕੁਲਵੰਤ ਕੌਰ ਜੀ ਅੱਜ ਰਾਤੀ ਕਰੀਬ 9 ਵਜੇ ਅਕਾਲ ਚਲਾਣਾ ਕਰ ਗਏ ਹਨ

ਸੂਚਨਾ-ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਜੀ ਦੇ ਮਾਤਾ ਕੁਲਵੰਤ ਕੌਰ ਜੀ ਅੱਜ ਰਾਤੀ ਕਰੀਬ 9 ਵਜੇ ਅਕਾਲ ਚਲਾਣਾ ਕਰ ਗਏ ਹਨ, ਉਹ ਕੁੱਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਦੁਪਹਿਰ ਨੂੰ ਹੋਵੇਗਾ। ਰਾਣਾ ਇੰਦਰਜੀਤ ਸਿੰਘ ਜੀ ਦਾ ਸੰਪਰਕ ਨੰਬਰ. 98146-35655

Leave a Reply