ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਵੀਨੀਓ, ਰੋਮਾ, ਇਟਲੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਲਾਇਬ੍ਰੇਰੀ ਫੰਡ ਵਿਚੋਂ 40 ਹਜ਼ਾਰ ਰੁਪਏ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਵਾਸਤੇ ਦਿੱਤੇ ਗਏ। GGMC Admin.December 29, 2011December 29, 2011 News 0 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਵੀਨੀਓ, ਰੋਮਾ, ਇਟਲੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਲਾਇਬ੍ਰੇਰੀ ਫੰਡ ਵਿਚੋਂ 40 ਹਜ਼ਾਰ ਰੁਪਏ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਵਾਸਤੇ ਦਿੱਤੇ ਗਏ। ਇਹ ਮਾਇਆ ਭਾਈ ਹਰਭਜਨ ਸਿੰਘ ਜੀ ਦੇ ਰਾਹੀਂ ਕਾਲਜ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ।ਇਸ ਮੌਕੇ ਭਾਈ ਹਰਭਜਨ ਸਿੰਘ ਜੀ ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ, ਪ੍ਰਿੰ. ਗੁਰਬਚਨ ਸਿੰਘ ਅਤੇ ਸ. ਪ੍ਰਭਸ਼ਰਨ ਸਿੰਘ ਦੁਆਰਾ ਸਨਮਾਨ ਚਿੰਨ ਦਿੱਤਾ ਗਿਆ।।